jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Monday 14 October 2013

ਰਤਨਗੜ੍ਹ ਮੰਦਰ ਭਾਜੜ ‘ਤੇ ਜਾਂਚ ਕਮੇਟੀ ਦੋ ਦਿਨਾਂ ‘ਚ ਬਣੇਗੀ : ਚੌਹਾਨ

www.sabblok.blogspot.com

shiv121 
ਦਤੀਆ- ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਹੈ ਕਿ ਜ਼ਿਲੇ ਦੇ ਰਤਨਗੜ੍ਹ ਮੰਦਰ ਵਿਚ ਐਤਵਾਰ ਨੂੰ ਭਾਜੜ ਦੀ ਘਟਨਾ ਦੀ ਜਾਂਚ ਕਮੇਟੀ ਅਗਲੇ ਦੋ ਦਿਨਾਂ ਵਿਚ ਸਥਾਪਤ ਕਰ ਦਿੱਤੀ ਜਾਵੇਗੀ। ਚੌਹਾਨ ਨੇ ਸੋਮਵਾਰ ਨੂੰ ਇੱਥੇ ਹਸਪਤਾਲ ਵਿਚ ਹਾਦਸੇ ਵਿਚ ਜ਼ਖਮੀ ਹੋਏ ਸ਼ਰਧਾਲੂਆਂ ਦੇ ਸਿਹਤ ਦੀ ਜਾਣਕਾਰੀ ਲੈਣ ਦੇ ਬਾਅਦ ਪੱਤਰਕਾਰਾਂ ਨੂੰ ਕਿਹਾ, ”ਰਾਜ ਸ਼ਾਸਨ ਨੇ ਭਾਜੜ ਦੀ ਘਟਨਾ ਦੀ ਨਿਆਇਕ ਜਾਂਚ ਦਾ ਐਲਾਨ ਕੀਤਾ ਹੈ ਅਤੇ ਉਸ ਨੂੰ ਅਗਲੇ ਦੋ ਦਿਨਾਂ ਵਿਚ ਸਥਾਪਤ ਕਰ ਦਿੱਤਾ ਜਾਵੇਗਾ।”
ਉਨ੍ਹਾਂ ਨੇ ਕਿਹਾ ਕਿ ਜਾਂਚ ਰਿਪੋਰਟ ਅਗਲੇ ਦੋ ਮਹੀਨੇ ਵਿਚ ਮਿਲ ਜਾਵੇਗੀ ਅਤੇ ਇਸ ਦੇ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਹਾਦਸੇ ਵਾਲੀ ਥਾਂ ਦਾ ਵੀ ਦੌਰਾ ਕਰਨਾ ਚਾਹੁੰਦੇ ਹਨ ਪਰ ਚੋਣ ਕਮਿਸ਼ਨ ਨੇ ਉਨ੍ਹਾਂ ਨੂੰ ਅਜਿਹਾ ਕਰਨ ਦੀ ਮਨਜ਼ੂਰੀ ਨਹੀਂ ਦਿੱਤੀ।

No comments: