www.sabblok.blogspot.com
ਗਗਨਦੀਪ ਸੋਹਲ
ਚੰਡੀਗੜ੍ਹ, 3 ਅਕਤੂਬਰ : ਚਰਚਿਤ ਆਈਏਐਸ ਅਫਸਰ ਕਾਹਨ ਸਿੰਘ ਪੰਨੂ ਨੂੰ ਅੱਜ ਪੰਜਾਬ ਸਰਕਾਰ ਵਲੋਂ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦਾ ਮੈਨੇਜਿੰਗ ਡਾਇਰੈਕਟਰ ਨਿਯੁਕਤ ਕਰ ਦਿਤਾ ਹੈ। ਪੰਨੂ ਇਸ ਤੋਂ ਪਹਿਲਾਂ ਡਾਇਰੈਕਟਰ ਜਨਰਲ ਸਕੂਲ ਸਿਖਿਆ ਵਜੋਂ ਵੀ ਸੇਵਾ ਨਿਭਾਅ ਚੁੱਕੇ ਹਨ।

No comments:
Post a Comment