www.sabblok.blogspot.com
ਅੰਮ੍ਰਿਤਸਰ- ਅੰਮ੍ਰਿਤਸਰ ਪੁਲਸ ਨੇ ਦਸਮੇਸ਼ ਨਗਰ ਦੇ ਰਿਹਾਇਸ਼ੀ ਇਲਾਕੇ ‘ਚ ਚੱਲ ਰਹੇ ਇਕ ਸੈਕਸ ਰੈਕੇਟ ਦਾ ਪਰਦਾਫਾਸ਼ ਫਾਸ਼ ਕੀਤਾ ਹੈ। ਪੁਲਸ ਨੇ ਇਸ ਮਾਮਲੇ ‘ਚ ਸੈਕਸ ਰੈਕੇਟ ਦੀ ਸਰਗਣਾ ਸਣੇ ਚਾਰ ਲੜਕੀਆਂ ਅਤੇ ਦੋ ਨੌਜਵਾਨਾਂ ਸਣੇ ਸੱਤ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਸ ਨੇ ਦੱਸਿਆ ਕਿ ਗਿਰੋਹ ਦੀ ਸਰਗਣਾ ਰਾਜ ਕੌਰ ਨੇ ਕਬੂਲ ਕੀਤਾ ਕਿ ਉਹ ਬੱਸ ਸਟੈਂਡ ਤੋਂ ਗਾਹਕਾਂ ਨੂੰ ਘਰ ਲੈ ਕੇ ਆਉਂਦੀ ਸੀ ਪਰ ਬਾਅਦ ਵਿਚ ਪੁਲਸ ਦੀ ਸਖਤੀ ਤੋਂ ਬਾਅਦ ਉਸ ਨੇ ਟਿਕਾਣਾ ਬਦਲ ਲਿਆ ਅਤੇ ਦਸਮੇਸ਼ ਨਗਰ ਦੇ ਰਿਹਾਇਸ਼ੀ ਇਲਾਕੇ ‘ਚ ਇਕ ਕਿਰਾਏ ਦੇ ਘਰ ‘ਚ ਇਹ ਕੰਮ ਸ਼ੁਰੂ ਕਰ ਦਿੱਤਾ।
ਪੁਲਸ ਨੇ ਦੱਸਿਆ ਕਿ ਗਿਰੋਹ ਦੀ ਸਰਗਣਾ ਰਾਜ ਕੌਰ ਗਾਹਕਾਂ ਤੋਂ ਇਕ ਹਜ਼ਾਰ ਰੁਪਏ ਵਸੂਲਦੀ ਸੀ। ਪੁਲਸ ਨੇ ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਪੁਲਸ ਵਲੋਂ ਘਰ ਦੇ ਮਾਲਕ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਜੇਕਰ ਉਸ ਦੀ ਭੂਮਿਕਾ ਸ਼ੱਕੀ ਪਾਈ ਗਈ ਤਾਂ ਉਸ ਖਿਲਾਫ ਵੀ ਕਾਰਵਾਈ ਕੀਤੀ

No comments:
Post a Comment