jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Tuesday 8 October 2013

ਦਿੱਲੀ ਗੈਂਗਰੇਪ-ਦੋਸ਼ੀਆਂ ਖਿਲਾਫ ਫਾਂਸੀ ਦੀ ਸਜ਼ਾ ‘ਤੇ ਲੱਗ ਸਕਦੀ ਹੈ ਮੋਹਰ

www.sabblok.blogspot.com
gangrape convict 
ਨਵੀਂ ਦਿੱਲੀ—ਦਿੱਲੀ ਸਮੂਹਕ ਬਲਾਤਕਾਰ ਦੇ ਮਾਮਲੇ ‘ਤੇ ਹਾਈਕੋਰਟ ‘ਚ ਮੰਗਲਵਾਰ ਨੂੰ ਸੁਣਵਾਈ ਹੈ। ਅੱਜ ਦੇ ਦਿਨ ਅਦਾਲਤ ਬਲਤਾਕਾਰ ਦੇ ਦੋਸ਼ੀਆਂ ਖਿਲਾਫ ਫਾਂਸੀ ਦੀ ਸਜ਼ਾ ‘ਤੇ ਮੋਹਰ ਲਗਾ ਸਕਦੀ ਹੈ। ਇਸ ਤੋਂ ਪਹਿਲਾਂ ਹੇਠਲੀ ਅਦਾਲਤ ਨੇ ਸਮੂਹਕ ਬਲਾਤਕਾਰ ਦੇ ਚਾਰੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਸੁਣਾ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਸਾਲ 16 ਦਸੰਬਰ ਦੀ ਰਾਤ ਨੂੰ ਇਨ੍ਹਾਂ ਚਾਰੇ ਦੋਸ਼ੀਆਂ ਨੇ ਪੈਰਾ ਮੈਡੀਕਲ ਦੀ 23 ਸਾਲਾ ਵਿਦਿਆਰਥਣ ਨਾਲ ਚੱਲਦੀ ਹੋਈ ਬੱਸ ‘ਚ ਸਮੂਹਕ ਬਲਾਤਕਾਰ ਕੀਤਾ ਸੀ ਅਤੇ ਉਸ ਤੋਂ ਬਾਅਦ ਲੜਕੀ ਅਤੇ ਉਸ ਦੇ ਦੋਸਤ ਨੂੰ ਬੱਸ ‘ਚੋਂ ਬਾਹਰ ਸੁੱਟ ਦਿੱਤਾ ਸੀ। ਹਸਪਤਾਲ ‘ਚ ਕਾਫੀ ਦਿਨਾਂ ਤੱਕ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜਦੀ ਹੋਈ ਪੀੜਤ ਵਿਦਿਆਰਥਣ ਦੇ ਅਖੀਰ ਦਮ ਤੋੜ ਦਿੱਤਾ ਸੀ।

No comments: