jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Saturday 9 November 2013

ਆਪਣੇ ਦਮ 'ਤੇ ਲੋਕ ਸਭਾ ਚੋਣ ਲੜੇਗੀ ਬਸਪਾ : ਮਾਇਆਵਤੀ

www.sabblok.blogspot.com

ਲਖਨਊ : ਬਹੁਜਨ ਸਮਾਜ ਪਾਰਟੀ (ਬਸਪਾ) ਦੀ ਪ੍ਰਧਾਨ ਮਾਇਆਵਤੀ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਆਉਂਦੀਆਂ ਲੋਕ ਸਭਾ ਚੋਣਾਂ 'ਚ ਦੇਸ਼ ਵਿਚ ਕਿਸੇ ਵੀ ਪਾਰਟੀ ਨਾਲ ਕਿਸੇ ਤਰ੍ਹਾਂ ਦਾ ਤਾਲਮੇਲ ਨਹੀਂ ਕਰੇਗੀ ਅਤੇ ਇਕ ਦੂਜੇ ਨੂੰ ਕੱਟਣ 'ਚ ਲੱਗੀ ਭਾਜਪਾ ਦੀ ਅਡਵਾਨੀ, ਮੋਦੀ ਅਤੇ ਰਾਜਨਾਥ ਦੀ ਤਿਕੜੀ ਨਾਲ ਵੀ ਬਸਪਾ ਨੂੰ ਕਾਫੀ ਚੋਣ ਫਾਇਦਾ ਮਿਲੇਗਾ। ਮਾਇਆਵਤੀ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ 'ਚ ਕਿਹਾ ਕਿ ਮੈਂ ਸਪਸ਼ਟ ਕਰਨਾ ਚਾਹੁੰਦੀ ਹਾਂ ਕਿ ਆਉਂਦੀਆਂ ਲੋਕ ਸਭਾ ਚੋਣ 'ਚ ਸਾਡੀ ਪਾਰਟੀ ਕਿਸੇ ਵੀ ਪਾਰਟੀ ਨਾਲ ਸਮਝੌਤਾ ਕਰਕੇ ਚੋਣ ਨਹੀਂ ਲੜੇਗੀ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਬਸਪਾ ਦਿੱਲੀ, ਰਾਜਸਥਾਨ, ਮੱਧ ਪ੍ਰਦੇਸ਼ ਤੇ ਰਾਜਸਥਾਨ 'ਚ ਆਪਣੇ ਦਮ 'ਤੇ ਚੋਣ ਲੜ ਰਹੀ ਹੈ।
-

No comments: