jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Wednesday 13 November 2013

ਸੁਪਰੀਮ ਕੋਰਟ ਦੇ ਸਾਬਕਾ ਜੱਜ `ਤੇ ਯੋਨ ਸ਼ੋਸ਼ਣ ਦੇ ਦੋਸ਼

www.sabblok.blogspot.com

 ਨਵੀਂ ਦਿੱਲੀ  :  -ਇਕ ਜਵਾਨ ਔਰਤ ਵਕੀਲ ਨੇ ਸੁਪਰੀਮ ਕੋਰਟ ਦੇ ਇਕ ਸਾਬਕਾ ਜੱਜ 'ਤੇ ਯੋਨ ਸ਼ੋਸ਼ਣ ਦੇ ਬੇਹੱਦ ਗੰਭੀਰ ਦੋਸ਼ ਲਾਏ ਹਨ । ਉਸ ਨੇ ਦੋਸ਼ ਲਾਉਂਦਿਆਂ ਕਿਹਾ ਕਿ ਦਸੰਬਰ 2012 ਵਿਚ ਜਦ ਪੂਰਾ ਦੇਸ਼ ਦਿੱਲੀ ਵਿਚ ਹੋਏ ਸਮੂਹਿਕ ਜਬਰ ਜਨਾਹ ਨੂੰ ਲੈ ਕੇ ਉ ੱਬਲ ਰਿਹਾ ਸੀ ਤਾਂ ਹਾਲ ਹੀ ਵਿਚ ਸੇਵਾਮੁਕਤ ਹੋਏ ਸੁਪਰੀਮ ਕੋਰਟ ਦੇ ਇਕ ਜੱਜ ਨੇ ਦਿੱਲੀ ਦੇ ਇਕ ਹੋਟਲ ਵਿਚ ਉਸ ਨਾਲ ਜਬਰ ਜਨਾਹ ਕੀਤਾ ।
3 ਮੈਂਬਰੀ ਕਮੇਟੀ ਦਾ ਗਠਨ
ਮੁੱਖ ਜੱਜ ਪੀ। ਸਥਾਸ਼ਿਵਮ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਇਕ ਤਿੰਨ ਮੈਂਬਰੀ ਜੱਜਾਂ ਦੀ ਕਮੇਟੀ ਦਾ ਗਠਨ ਕੀਤਾ ਹੈ ਜੋ ਇਸ ਮਾਮਲੇ ਦੀ ਜਾਂਚ ਕਰਕੇ ਆਪਣੀ ਰਿਪੋਰਟ ਪੇਸ਼ ਕਰੇਗੀ । 

No comments: