jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Wednesday 13 November 2013

‘ਰਾਮ-ਲੀਲਾ’ ਫਿਲਮ ‘ਤੇ ਲੱਗੀ ਰੋਕ ਹਟਾਈ

www.sabblok.blogspot.com
'ਰਾਮ-ਲੀਲਾ' ਫਿਲਮ 'ਤੇ ਲੱਗੀ ਰੋਕ ਹਟਾਈ 
ਨਵੀਂ ਦਿੱਲੀ – ਬਾਲੀਵੁੱਡ ਫਿਲਮ ‘ਰਾਮ-ਲੀਲਾ’ ਉਤੇ ਦਿੱਲੀ ਦੀ ਕੜਕੜਡੂਮਾ ਅਦਾਲਤ ਵਲੋਂ ਲਗਾਈ ਗਈ ਰੋਕ ਨੂੰ ਹਟਾ ਲਿਆ ਗਿਆ ਹੈ। ਹਾਲਾਂਕਿ ਫਿਲਮ ਨਿਰਮਾਤਾ ਤੇ ਹੋਰਨਾਂ ਨੂੰ ਇਸ ਮਾਮਲੇ ਵਿਚ ਜਵਾਬ ਦਾਇਰ ਕਰਨ ਲਈ 5 ਦਸੰਬਰ ਤਕ ਦਾ ਸਮਾਂ ਦਿਤਾ ਗਿਆ ਹੈ। ਮਾਮਲੇ ਦੀ ਸੁਣਵਾਈ ਕਰ ਰਹੇ ਵਧੀਕ ਜ਼ਿਲਾ ਜੱਜ ਏ. ਐੱਸ. ਜੈਚੰਦਰਾ ਨੇ ਬੁੱਧਵਾਰ ਨੂੰ ਇਸ ਮਾਮਲੇ ਵਿਚ ਸੁਣਵਾਈ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਇੰਟਰਨੈੱਟ ਤੇ ਹੋਰਨਾਂ ਸਰੋਤਾਂ ਤੋਂ ਪਤਾ ਲੱਗਾ ਹੈ ਕਿ ਇਸ ਮਾਮਲੇ ਵਿਚ ਦਾਇਰ ਜਨਹਿਤ ਪਟੀਸ਼ਨ ਨੂੰ ਪਹਿਲਾਂ ਸੁਪਰੀਮ ਕੋਰਟ ਖਾਰਜ ਕਰ ਚੁੱਕੀ ਹੈ, ਜੋ ਇਨ੍ਹਾਂ ਤੱਥਾਂ ਦੇ ਆਧਾਰ ‘ਤੇ ਦਾਇਰ ਕੀਤੀ ਗਈ ਸੀ। ਇਸ ਲਈ ਮੰਗਲਵਾਰ ਨੂੰ ਜਾਰੀ ਇਕਪਾਸੜ ਉਸ ਹੁਕਮ ਨੂੰ ਵਾਪਸ ਲਿਆ ਜਾਂਦਾ ਹੈ, ਜਿਸ ਵਿਚ ਫਿਲਮ ਨੂੰ ਰਿਲੀਜ਼ ਕਰਨ ‘ਤੇ ਰੋਕ ਲਗਾ ਦਿੱਤੀ ਗਈ ਸੀ।

No comments: