jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Tuesday 3 December 2013

ਅੰਨਾ ਹਜ਼ਾਰੇ ਵਲੋਂ 10 ਦਸੰਬਰ ਤੋਂ ਭੁੱਖ ਹੜਤਾਲ ‘ਤੇ ਬੈਠਣ ਦਾ ਐਲਾਨ

www.sabblok.blogspot.com



ਰਾਲੇਗਨ ਸਿਧੀ, 4 ਦਸੰਬਰ  : ਸਮਾਜ ਸੇਵੀ ਅੰਨਾ ਹਜ਼ਾਰੇ ਨੇ ਮਜ਼ਬੂਤ ਲੋਕਪਾਲ ਬਿਲ ਲਈ 10 ਦਸੰਬਰ ਤੋਂ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। Anna-Hazareਅਪਣੇ ਅੰਦੋਲਨ ਬਾਰੇ ਜਾਣਕਾਰੀ ਦਿੰਦਿਆਂ ਹਜ਼ਾਰੇ ਨੇ ਕੇਂਦਰ ਨੂੰ 5 ਦਸੰਬਰ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਸਰਦ ਰੁੱਤ ਸੈਸ਼ਨ ਵਿਚ ਬਿਲ ਲਿਆਉਣ ਦੀ ਹਿੰਮਤ ਦਿਖਾਉਣ ਦੀ ਚੁਨੌਤੀ ਦਿਤੀ।
ਉਨ੍ਹਾਂ ਦੋਸ਼ ਲਗਾਇਆ ਕਿ ਸਿਆਸੀ ਇੱਛਾ ਸ਼ਕਤੀ ਦੀ ਘਾਟ ਕਾਰਨ ਲੋਕਪਾਲ ਬਿਲ ਲਟਕ ਰਿਹਾ ਹੈ ਅਤੇ ਇਸੇ ਕਾਰਨ ਉਹ ਯਾਦਵ ਬਾਬਾ ਮੰਦਰ ‘ਚ ਭੁੱਖ ਹੜਤਾਲ ਸ਼ੁਰੂ ਕਰਨ ਜਾ ਰਹੇ ਹਨ। ਦੱਸਣਯੋਗ ਹੈ ਕਿ ਹਜ਼ਾਰੇ ਨੇ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਪੱਤਰ ਲਿਖ ਕੇ ਲੋਕਪਾਲ ਬਿਲ ਲਿਆਉਣ ਵਿਚ ਕੇਂਦਰ ਸਰਕਾਰ ਦੀ ਨਾਕਾਮੀ ‘ਤੇ ਨਾਰਾਜ਼ਗੀ ਜ਼ਾਹਰ ਕੀਤੀ ਸੀ। ਇਸ ਪੱਤਰ ਦੇ ਜਵਾਬ ਵਿਚ ਹਜ਼ਾਰੇ ਨੂੰ ਪ੍ਰਧਾਨ ਮੰਤਰੀ ਦਫ਼ਤਰ ‘ਚ ਮੰਤਰੀ ਨਰਾਇਣ ਸਾਮੀ ਦੀ ਚਿੱਠੀ ਮਿਲੀ ਜਿਸ ਵਿਚ ਲੋਕਪਾਲ ਬਿਲ ਲਈ ਚੁੱਕੇ
-

No comments: