jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Friday 6 December 2013

ਏੇਡਿਡ ਸਕੂਲ ਅਧਿਆਪਕ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ 7 ਨੂੰ

www.sabblok.blogspot.com

ਸਰਕਾਰੀ ਸਕੂਲਾਂ 'ਚ ਰਲੇਵੇ ਨੂੰ ਲੈ ਕੇ ਕੀਤਾ ਜਾਵੇਗਾ ਸੰਘਰਸ਼:
ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ ਅਧਿਆਪਕ ਅਤੇ ਹੋਰ ਕਰਮਚਾਰੀ ਯੂਨੀਅਨ ਪੰਜਾਬ ਵਲੋਂ ਏਡਿਡ ਸਕੂਲਾਂ ਦੇ ਸਟਾਫ ਦਾ ਸਰਕਾਰੀ ਸਕੂਲਾਂ ਵਿਚ ਰਲੇਵਾਂ ਕਰਨ ਲਈ ਸੂਬਾ ਪੱਧਰੀ ਸੰਘਰਸ਼ ਸ਼ੁਰੂ ਕਰਨ ਲਈ ਯੂਨੀਅਨ ਦੀ ਹੰਗਾਮੀ ਮੀਟਿੰਗ 7 ਦਸੰਬਰ ਦਿਨ ਸ਼ਨੀਵਾਰ ਨੂੰ ਰਾਮਗੜ੍ਹੀਆ ਸੀਨੀਅਰ ਸੈਕੰਡਰੀ ਸਕੂਲ ਲੁਧਿਆਣਾ ਵਿਖੇ ਸਵੇਰੇ 11 ਵਜੇ ਸੱਦੀ ਗਈ ਹੈ।ਯੂਨੀਅਨ ਦੇ ਸੂਬਾ ਪ੍ਰਧਾਨ ਗੁਰਚਰਨ ਸਿੰਘ ਚਾਹਲ ਅਤੇ ਸੂਬਾ ਸਕੱਤਰ ਐਨ.ਐਨ.ਸੈਣੀ ਨੇ ਦੱਸਿਆ ਕਿ ਇਸ ਮੀਟਿੰਗ ਵਿਚ ਸਮੂਹ ਜ਼ਿਲ੍ਹਾ ਪ੍ਰਧਾਨ, ਜ਼ਿਲ੍ਹਾ ਸਕੱਤਰ ਅਤੇ ਸੂਬਾ ਕਮੇਟੀ ਮੈਂਬਰ ਤੇ ਅਹੁਦੇਦਾਰ ਸ਼ਮੂਲੀਅਤ ਕਰਨਗੇ। ਸ. ਚਾਹਲ ਨੇ ਦੱਸਿਆ ਕਿ ਮੁਖ ਮੰਤਰੀ ਸ.ਪ੍ਰਕਾਸ਼ ਸਿੰਘ ਬਾਦਲ ਵਲੋਂ ਬੀਤੇ ਲੰਬੇ ਅਰਸੇ ਤੋਂ ਯੂਨੀਅਨ ਨੂੰ ਮੁਲਾਕਾਤ ਦਾ ਸਮਾਂ ਨਹੀ ਦਿੱਤੀ ਗਿਆ ਜਿਸ ਕਰਕੇ ਉਹ ਮਜਬੂਰਨ ਸ਼ੰਘਰਸ ਦਾ ਰਾਹ ਅਪਣਾ ਰਹੇ ਹਨ।
ਸ਼੍ਰੀ ਦਵੰਿਦਰ ਰਹਾਨ ਪ੍ਰੈਸ ਸਕੱਤਰ ਨੇ ਦੱਸਿਆ ਕਿ ਪੰਜਾਬ ਦੇ ਏਡਿਡ ਸਕੂਲਾਂ ਵਿਚ ਦਸ ਹਜ਼ਾਰ ਵਿਚੋਂ ਕਰੀਬ 6 ਹਜ਼ਾਰ ਪੋਸਟਾਂ ਪਿਛਲੇ ਲੰਬੇ ਅਰਸੇ ਤੋਂ ਖਾਲੀ ਹਨ ਜਿਸ ਕਰਕੇ ਏਡਿਡ ਸਕੂਲਾਂ ਦੀ ਹਾਲਤ ਬੁਹਤ ਤਰਸਯੋਗ ਬਣੀ ਹੋਈ ਹੈ।
ਇਸ ਮੋਕੇ ਤੇ ਸ਼੍ਰੀਮਤੀ ਸਵੰਿਦਰ ਜੀਤ ਕੋਰ ਨੇ ਕਹਾ ਕਿ ਹਰਿਆਣਾ ਸਮੇਤ ਬਾਕੀ ਗੁਆਂਢੀ ਰਾਜਾਂ ਨੇ ਏਡਿਡ ਸਕੂਲਾਂ ਦੇ ਸਟਾਫ ਨੂੰ ਸਰਕਾਰੀ ਸਕੂਲਾਂ ਵਿਚ ਸ਼ਿਫਟ ਕਰ ਲਿਆ ਹੈ।ਇਸ ਲਈ ਪੰਜਾਬ ਸਰਕਾਰ ਨੂੰ ਵੀ ਤਰੁੰਤ ਏਡਿਡ ਸਕੂਲਾਂ ਦੇ ਸਮੂਹ ਸਟਾਫ ਨੂੰ ਸਰਕਾਰੀ ਸਕੂਲਾਂ ਵਿਚ ਮਰਜ ਕਰਨਾ ਚਾਹੀਦਾ ਹੈ।
  ਸ਼੍ਰੀ ਗੁਰਮੀਤ ਸੰਿਘ ਮਦਨੀਪੁਰ ਨੇ ਸਰਕਾਰ ਨੂੰ ਚਤਾਵਨੀ ਦੰਿਦੇ ਹੋਏ ਕਹਾ ਕਿ ਯੂਨੀਅਨ ਦੀ ਇਸ ਮੀਟਿੰਗ ਵਿਚ ਅਗਲੇ ਸਖਤ ਸੰਘਰਸ਼ ਦੀ ਰੂਪ ਰੇਖਾ ਤਿਆਰ ਕੀਤੀ ਜਾਵੇਗੀ।ਉਹਨਾਂ ਮੁਖ ਮੰਤਰੀ ਸ. ਬਾਦਲ ਨੂੰ ਅਪੀਲ ਕੀਤੀ ਕਿ ਉਹ ਯੂਨੀਅਨ ਨੂੰ ਜਲਦ ਗੱਲਬਾਤ ਦਾ ਸੱਦਾ ਦੇਣ

No comments: