jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Thursday 5 December 2013

ਸਭ ਕੁਝ ਸਹਿਮਤੀ ਨਾਲ ਵਾਪਰਿਆ ਸੀ, ਤੇਜਪਾਲ ਨੇ ਫਿਰ ਦੁਹਰਾਇਆ

www.sabblok.blogspot.com
ਪਣਜੀ. 05 ਦਸੰਬਰ (ਏਜੰਸੀ)- ਮਹਿਲਾ ਪੱਤਰਕਾਰ ਨਾਲ ਜਿਸਮਾਨੀ ਸ਼ੋਸ਼ਣ ਕਰਨ ਦੇ ਦੋਸ਼ੀ ਤਹਿਲਕਾ ਦੇ ਸੰਪਾਦਕ ਤਰੁਣ ਤੇਜਪਾਲ ਆਪਣੇ ਰੁਖ ‘ਤੇ ਅੜੇ ਹੋਏ 382276__tarn-481ਹਨ ਕਿ ਦੋਵਾਂ ਵਿਚਕਾਰ ਜੋ ਕੁਝ ਵਾਪਰਿਆ ਸੀ ਉਹ ਸਭ ਆਪਸੀ ਸਹਿਮਤੀ ਨਾਲ ਹੋਇਆ ਸੀ। ਮਾਮਲੇ ਦੀ ਜਾਂਚ ਕਰ ਰਹੀ ਅਪਰਾਧ ਸ਼ਾਖਾ ਨਾਲ ਜੁੜੇ ਇਕ ਅਧਿਕਾਰੀ ਨੇ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ। ਅਧਿਕਾਰੀ ਨੇ ਕਿਹਾ ਕਿ ਜਾਂਚ ਸਹੀ ਦਿਸ਼ਾ ਵੱਲ ਵੱਧ ਰਹੀ ਹੈ ਅਤੇ ਤੇਜਪਾਲ ਪੂਰਾ ਸਹਿਯੋਗ ਕਰ ਰਹੇ ਹਨ। ਉਨ੍ਹਾਂ ਨੇ ਘਟਨਾ ‘ਚ ਸ਼ਾਮਿਲ ਹੋਣ ਤੋਂ ਇਨਕਾਰ ਨਹੀਂ ਕੀਤਾ ਅਤੇ ਪੀੜਤ ਲੜਕੀ ਨੇ ਜੋ ਵੀ ਸ਼ਿਕਾਇਤ ‘ਚ ਕਿਹਾ ਸੀ ਤੇਜਪਾਲ ਨੇ ਉਸ ਦੀ ਪੁਸ਼ਟੀ ਕੀਤੀ ਹੈ ਪਰ ਉਨ੍ਹਾਂ ਨੇ ਨਾਲ ਹੀ ਕਿਹਾ ਕਿ ਇਹ ਸਭ ਕੁਝ ਸਹਿਮਤੀ ਨਾਲ ਵਾਪਰਿਆ ਸੀ।

No comments: