jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Saturday 7 December 2013

ਪੰਜਾਬ ਸਰਕਾਰ ਵੱਲੋਂ ਭਾਈ ਗੁਰਬਖਸ਼ ਸਿੰਘ ਨੂੰ ਮਰਨ ਵਰਤ ਖਤਮ ਕਰਨ ਦੀ ਅਪੀਲ ਕਿ ਧਮਕੀ?

www.sabblok.blogspot.com
ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਅੱਜ ਭਾਈ ਗੁਰਬਖਸ਼ ਸਿੰਘ ਦੀ ਸਿਹਤ ਪ੍ਰਤੀ ਚਿੰਤਾ ਜ਼ਾਹਰ ਕਰਦਿਆਂ ਉਨ੍ਹਾਂ ਨੂੰ ਆਪਣਾ ਮਰਨ ਵਰਤ ਤਿਆਗਣ ਦੀ ਅਪੀਲ ਕੀਤੀ ਹੈ। ਬੁਲਾਰੇ ਨੇ ਆਖਿਆ ਕਿ ਭਾਈ ਗੁਰਬਖਸ਼ ਸਿੰਘ ਵੱਲੋਂ ਉਠਾਈਆਂ ਮੰਗਾਂ ਪੰਜਾਬ ਸਰਕਾਰ ਦੇ ਅਧਿਕਾਰ ਖੇਤਰ ਤੋਂ ਬਾਹਰ ਹਨ। ਗੁਰਬਖਸ਼ ਸਿੰਘ ਦੀਆਂ ਮੰਗਾਂ ਵੱਖ-ਵੱਖ ਸੂਬਾ ਸਰਕਾਰਾਂ, ਕੇਂਦਰੀ ਸ਼ਾਸਤ ਰਾਜਾਂ ਤੇ ਭਾਰਤ ਸਰਕਾਰ ਦੇ ਅਧਿਕਾਰ ਖੇਤਰ ‘ਚ ਆਉਂਦੀਆਂ ਹਨ, ਜਿਨ੍ਹਾਂ ਨੂੰ ਇਨ੍ਹਾਂ ਮੰਗਾਂ ‘ਤੇ ਗੌਰ ਕਰਨ ਦੀ ਲੋੜ ਹੈ। 

No comments: