www.sabblok.blogspot.com
ਨਵੀਂ ਦਿੱਲੀ, 9 ਦਸੰਬਰ (ਏਜੰਸੀ) - ਮਾਇਆਵਤੀ ਨੇ ਅੱਜ ਕਿਹਾ ਕਿ ਕਾਂਗਰਸ ਦੀਆਂ ਖ਼ਰਾਬ ਨੀਤੀਆਂ ਨੂੰ ਵਿਧਾਨਸਭਾ ਚੋਣਾਂ 'ਚ ਮਿਲੀ ਹਾਰ ਲਈ ਜ਼ਿੰਮੇਵਾਰ ਮੰਨਣਾ ਚਾਹੀਦਾ ਹੈ। ਮਾਇਆਵਤੀ ਨੇ ਕਿਹਾ ਕਿ ਕਾਂਗਰਸ ਦੀਆਂ ਨੁਕਸਦਾਰ ਨੀਤੀਆਂ ਵਿਧਾਨਸਭਾ ਚੋਣਾਂ 'ਚ ਇਸ ਦੀ ਹਾਰ ਲਈ ਜ਼ਿੰਮੇਵਾਰ ਹਨ। ਮਾਇਆਵਤੀ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਨੂੰ ਕਾਂਗਰਸ ਦਾ ਸਾਰਾ ਵੋਟ ਮਿਲਿਆ ਹੈ। ਯੂਪੀਏ ਨੂੰ ਕੇਂਦਰ 'ਚ ਸਮਰਥਨ ਦੇਣ 'ਤੇ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਸਰਕਾਰ 'ਚ ਸਾਂਝੀਦਾਰ ਨਹੀਂ ਹੈ ਤੇ ਉਹ ਸਮਰਥਨ ਸੰਪ੍ਰਦਾਇਕ ਸ਼ਕਤੀਆਂ ਨੂੰ ਬਾਹਰ ਰੱਖਣ ਲਈ ਕਰ ਰਹੀ ਹੈ। ਮਾਇਆਵਤੀ ਨੇ ਕਿਹਾ ਕਿ ਅਸੀ ਸੰਪ੍ਰਦਾਇਕ ਸ਼ਕਤੀਆਂ ਨੂੰ ਬਾਹਰ ਰੱਖਣ ਲਈ ਉਨ੍ਹਾਂ ਦਾ ਬਾਹਰ ਤੋਂ ਸਮਰਥਨ ਕਰਦੇ ਹਾਂ, ਸਰਕਾਰ ਨਾਲ ਸਾਡੀ ਪਾਰਟੀ ਦਾ ਕੋਈ ਲੈਣਾ ਦੇਣਾ ਨਹੀਂ ਹੈ।

No comments:
Post a Comment