www.sabblok.blogspot.com
ਨਵੀਂ ਦਿੱਲੀ
ਚੋਣ ਕਮਿਸ਼ਨ ਨੇ ਅੱਜ ਪੰਜਾਬ ਪੁਲੀਸ ਦੇ ਮੁਖੀ ਤੇ ਮੁੱਖ ਸਕੱਤਰ ਨੂੰ ਹਦਾਇਤ ਜਾਰੀ ਕੀਤੀ ਹੈ ਕਿ ਉਹ ਇਹ ਯਕੀਨੀ ਬਣਾਉਣ ਕਿ ਭਲ੍ਹਕੇ ਇਥੇ ਵਿਧਾਨ ਸਭਾ ਲਈ ਵੋਟਾਂ ਪੈਣਾਂ ਕਾਰਨ ਉਨ੍ਹਾਂ ਦੇ ਪੁਲੀਸ ਮੁਲਾਜ਼ਮ ਤੇ ਅਧਿਕਾਰੀ ਹਾਜ਼ਰ ਨਾ ਹੋਣ। ਚੋਣ ਕਾਨੂੰਨਾਂ ਦੀ ਉਲੰਘਣਾ ਹੋਣ ਦੀ ਸੂਰਤ ’ਚ ਸਖ਼ਤ ਕਾਰਵਾਈ ਕੀਤੇ ਜਾਣ ਦੀ ਚਿਤਾਵਨੀ ਦਿੱਤੀ ਗਈ ਹੈ। ਪੰਜਾਬ ਭਵਨ ਦੀ ਦੁਰਵਰਤੋਂ ਨਾ ਹੋਣਾ ਯਕੀਨੀ ਬਣਾਉਣ ਲਈ ਵੀ ਕਿਹਾ ਗਿਆ ਹੈ। ਚੋਣ ਕਮਿਸ਼ਨ ਨੇ ਇਹ ਹਦਾਇਤ ਕਾਂਗਰਸ ਦੀ ਸ਼ਿਕਾਇਤ ਮਿਲਣ ਕਾਰਨ ਜਾਰੀ ਕੀਤੀ ਹੈ।

No comments:
Post a Comment