www.sabblok.blogspot.com
ਆਮ ਆਦਮੀ ਪਾਰਟੀ ਨੇ ਆਪਣੇ ਵਿਧਾਇਕ ਐਮ ਐਸ ਧੀਰ ਨੂੰ ਅੱਜ ਦਿੱਲੀ ਵਿਧਾਨ ਸਭਾ ਦੇ ਸਪੀਕਰ ਦੇ ਅਹੁਦੇ ਦਾ ਉਮੀਦਵਾਰਐਲਾਨ ਦਿੱਤਾ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੀ ਰਿਹਾਇਸ਼ ’ਤੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਇਹਐਲਾਨ ਕੀਤਾ। ਭਾਜਪਾ ਅਤੇ ਕਾਂਗਰਸ ਨੇ ਸਪੀਕਰ ਦੀ ਚੋਣ ਲਈ ਅਜੇ ਪੱਤੇ ਨਹੀਂ ਖੋਲ੍ਹੇ ਹਨ। ਦਿੱਲੀ ਵਿਧਾਨ ਸਭਾ ਦਾ ਪਹਿਲਾਇਜਲਾਸ ਕੱਲ੍ਹ ਤੋਂ ਸ਼ੁਰੂ ਹੋ ਰਿਹਾ ਹੈ ਅਤੇ ਤਿੰਨ ਜਨਵਰੀ ਨੂੰ ਸਪੀਕਰ ਦੀ ਚੋਣ ਹੋਵੇਗੀ ਜਦਕਿ ਸਰਕਾਰ ਨੂੰ ਇਕ ਦਿਨ ਬਾਅਦ ਭਰੋਸੇਦਾ ਵੋਟ ਹਾਸਲ ਕਰਨਾ ਪਵੇਗਾ।

No comments:
Post a Comment