jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Monday, 9 December 2013

ਪੀਜੀਆਈ ਵਿੱਚੋਂ ਭਾਈ ਗੁਰਬਖਸ਼ ਸਿੰਘ ਫਿਰ ਗੁਰਦੁਆਰਾ ਅੰਬ ਸਾਹਿਬ ਪਹੁੰਚੇ

www.sabblok.blogspot.com


ਭਾਈ ਗੁਰਬਖਸ਼ ਸਿੰਘ ਜਿੰਨ੍ਹਾਂ ਨੂੰ ਕੱਲ ਕਿਡਨੀ ਦੀ ਇਨਫੈਕਸ਼ਨ ਕਾਰਨ  ਪੀਜੀਆਈ ਹਸਪਤਾਲ ਲਿਆਂਦਾ ਗਿਆ ਸੀ ਹੁਣ ਅੱਜ ਉਹ ਫਿਰ   ਗੁਰਦੁਆਰਾ ਅੰਬ ਸਾਹਿਬ ਵਿਖੇ ਮਰਨ ਵਰਤ 'ਤੇ ਬੈਠ ਗਏ ਹਨ।ਜਿ਼ਕਰਯੋਗ ਹੈ ਕਿ ਉਹਨਾ ਦੀ ਭੁੱਖ ਹੜਤਾਲ ਲਗਾਤਾਰ ਜਾਰੀ ਹੈ।
  ਮੁਹਾਲੀ ਪੁਲੀਸ ਨੇ ਕੁਝ ਦਿਨ ਪਹਿਲਾਂ ਉਹਨਾ ਖਿਲਾਫ਼ ਮਾਮਲਾ ਦਰਜ ਕਰਕੇ ਭੇਜ ਦਿੱਤਾ ਸੀ ਜਿਸ ਵਿੱਚੋਂ ਉਹਨਾ ਨੂੰ ਕੱਲ੍ਹ ਰਿਹਾਅ ਕਰ ਦਿੱਤਾ ਗਿਆ ।
  ਦੇਸ਼ ਵਿਦੇਸ਼ ਦੀਆਂ ਸੰਗਤਾਂ ਅਤੇ ਪੰਥਕ ਜਥੇਬੰਦੀਆਂ ਇਸ ਦੀ ਸ਼ਲਾਘਾ ਕਰ ਰਹੀਆਂ ਹਨ ਉੱਥੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ    ਮਜਬੂਰੀਵੱਸ ਆਪਣੇ ਬਿਆਨ ਬਦਲਦੇ ਪ੍ਰਤੀਤ ਹੋ  ਰਹੇ ਹਨ । ਪਰ  ਮੁਹਾਲੀ ਦੇ ਗੁਰਦੁਆਰਾ ਸਾਹਿਬ ਵਿਖੇ ਜਥੇਦਾਰ ਗੁਰਬਚਨ ਸਿੰਘ ਨੇ  ਭਾਈ ਗੁਰਬਖ਼ਸ਼ ਸਿੰਘ ਦੀ ਭੁੱਖ ਹੜਤਾਲ ਨੂੰ ਜਾਇਜ਼ ਕਰਾਰ ਦਿੱਤਾ ਸੀ ਪਰ ਅੰਮ੍ਰਿਤਸਰ ਪਹੁੰਚ ਕੇ ਉਹਨਾਂ ਨੇ ਇਸ ਨੂੰ ਸਿੱਖ ਰਹਿਤ ਮਰਿਆਦਾ ਦੇ ਉਲਟ ਕਰਾਰ ਦਿੱਤਾ।

No comments: