www.sabblok.blogspot.com
2 ਫਰਵਰੀ ਤੋਂ ਬਠਿੰਡਾ ਵਿਖੇ ਪੱਕਾ ਡੇਰਾ ਲਾ ਕੇ ਸਰਕਾਰ ਨੂੰ ਘੇਰਨ ਦਾ ਫੈਸਲਾ
ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ ਅਧਿਆਪਕ ਅਤੇ ਹੋਰ ਕਰਮਚਾਰੀ ਯੂਨੀਅਨ ਦੇ ਸੱਦੇ ਤੇ ਅੱਜ ਇਥੇ ਏਡਿਡ ਸਕੂਲਾਂ ਦੇ ਹਜ਼ਾਰਾਂ ਅਧਿਆਪਕਾਂ ਨੇ ਸਿੱਖਿਆ ਮੰਤਰੀ ਸ.ਸਿਕੰਦਰ ਸਿੰਘ ਮਲੂਕਾ ਦੀ ਵਾਅਦਾ ਖਿਲਾਫੀ ਅਤੇ ਏਡਿਡ ਸਕੂਲਾਂ ਦੇ ਕਰਮਚਾਰੀਆਂ ਨੂੰ ਸਰਕਾਰੀ ਸਕੂਲਾਂ ਵਿਚ ਸ਼ਿਫਟ ਕਰਨ ਦੀ ਮੰਗ ਨੂੰ ਲੈ ਕੇ ਵਿਸ਼ਾਲ ਰੋਸ ਰੈਲੀ ਕੀਤੀ।ਸਥਾਨਕ ਰੇਲਵੇ ਸਟੇਸ਼ਨ ਦੇ ਲਾਗੇ ਦੇਵ ਸਮਾਜ ਸਕੂਲ ਰਾਮਪੁਰਾ ਫੂਲ ਦੇ ਬਾਹਰ ਕੀਤੀ ਰੋਸ ਰੈਲੀ ਵਿਚ ਕੜਾਕੇ ਦੀ ਠੰਡ ਦੇ ਬਾਵਜੂਦ ਪੰਜਾਬ ਦੇ ਕੋਨੇ ਕੋਨੇ ਤੋਂ ਵੱਡੀ ਗਿਣਤੀ ਵਿਚ ਅਧਿਆਪਕ ਤੇ ਪੈਨਸ਼ਨਰ ਸ਼ਾਮਿਲ ਹੋਏ ਜਿਹਨਾਂ ਵਿਚ ਵੱਡੀ ਗਿਣਤੀ ਔਰਤ ਅਧਿਆਪਕਾਂ ਦੀ ਸੀ।ਇਸ ਮੌਕੇ ਰੈਲੀ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਚਰਨ ਸਿੰਘ ਚਾਹਲ ਨੇ ਕਿਹਾ ਕਿ ਏਡਿਡ ਸਕੂਲਾਂ ਦੇ ਅਧਿਆਪਕ ਬੀਤੇ ਕਾਫੀ ਅਰਸੇ ਤੋਂ ਏਡਿਡ ਸਟਾਫ ਦੇ ਸਰਕਾਰੀ ਸਕੂਲ਼ਾਂ ਵਿਚ ਰਲੇਵੇ ਨੂੰ ਲੈ ਕੇ ਸੰਘਰਸ਼ ਕਰ ਰਹੀ ਹੈ।ਜਿਸ ਤਹਿਤ ਬੀਤੀ ੨੦ ਦਸੰਬਰ ਨੂੰ ਚੰਡੀਗੜ੍ਹ ਦੀ ਵਿਸ਼ਾਲ ਰੈਲੀ ਵਿਚ ਸਿੱਖਿਆ ਮੰਤਰੀ ਨੇ ਡੀ.ਪੀ.ਆਈ (ਐਲੀ.) ਦਰਸ਼ਨ ਕੌਰ ਨੂੰ ਭੇਜ ਕੇ ਸੁਨੇਹਾ ਦਿੱਤਾ ਕਿ ਯੂਨੀਅਨ ਦੀ ਮੁਖ ਮੰਤਰੀ ਪੰਜਾਬ ਨਾਲ ਮੀਟਿੰਗ ੮ ਜਨਵਰੀ ਨੂੰ ਕਰਵਾ ਦਿੱਤੀ ਜਾਵੇਗੀ।ਪਰੰਤੂ ੮ ਜਨਵਰੀ ਨੂੰ ਯੂਨੀਅਨ ਆਗੂਆਂ ਨੂੰ ਚੰਡੀਗੜ੍ਹ ਬੁਲਾ ਕੇ ਵੀ ਸਿੱਖਿਆ ਮੰਤਰੀ ਨੇ ਉਹਨਾਂ ਦੀ ਮੁਖ ਮੰਤਰੀ ਨਾਲ ਮੀਟਿੰਗ ਨਹੀ ਕਰਵਾਈ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਏਡਿਡ ਸਕੂਲਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ।ਏਡਿਡ ਕਰਮਚਾਰੀਆਂ ਨੂੰ ਪਿਛਲੇ ਤਿੰਨ ਮਹੀਨਿਆਂ ਤੋਂ ਤਨਖਾਹ ਨਹੀ ਦਿੱਤੀ ਗਈ ਅਤੇ ਪੰਜਵੇ ਤਨਖਾਹ ਕਮਿਸ਼ਨ ਦੀਆਂ

No comments:
Post a Comment