www.sabblok.blogspot.com
ਦਿੱਲੀ ਦੇ ਮੁੱਖ ਮੰਤਰੀ ਬਣੇ ਅਰਵਿੰਦ ਕੇਜਰੀਵਾਲ ਨੂੰ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅਗਵਾ ਕਰਨ ਦੀ ਸਾਜ਼ਿਸ਼ ਚੱਲ ਰਹੀ ਹੈ। ਜਿਸਦੇ ਮੱਦੇਨਜ਼ਰ ਕੇਜਰੀਵਾਲ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਕੇਜਰੀਵਾਲ ਹਮੇਸ਼ਾ ਹੀ ਸੁਰੱਖਿਆ ਲੈਣ ਤੋਂ ਇਨਕਾਰ ਕਰਦੇ ਰਹੇ ਹਨ ਪਰ ਫਿਰ ਵੀ ਪੁਲਸ ਆਪਣੇ ਵੱਲੋਂ ਉਨ੍ਹਾਂ ਨੂੰ ਪੂਰੀ ਸੁਰੱਖਿਆ ਮੁਹੱਈਆ ਕਰਾ ਰਹੀ ਹੈ।
No comments:
Post a Comment