jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Monday, 13 January 2014

ਪ੍ਰਤਾਪ ਸਿੰਘ ਬਾਜਵਾ ਦਾ ਪੁਤਲਾ ਫੂਕ ਕੇ ਰੋਸ ਮੁਜਾਹਰਾ ਕੀਤਾ

www.sabblok.blogspot.com
ਭਿੱਖੀਵਿੰਡ 12 ਜਨਵਰੀ (ਭੁਪਿੰਦਰ ਸਿੰਘ)-ਅੱਜ ਕਸਬਾ ਭਿੱਖੀਵਿੰਡ ਦੇ ਮੇਂਨ ਚੌਕ ਵਿਖੇ ਸੀਨੀਅਰ ਅਕਾਲੀ ਆਗੂਆਂ ਅਮਰਜੀਤ ਸਿੰਘ ਢਿੱਲੋਂ, ਸਰਪੰਚ ਹਰਜਿੰਦਰ ਸਿੰਘ ਜਿੰਦਾ, ਭਾਜਪਾ ਦੇ ਜਿਲ੍ਹਾ ਜਨਰਲ ਸਕੱਤਰ ਸ੍ਰੀ ਉਪਕਾਰਦੀਪ ਪ੍ਰਿੰਸ, ਭਾਜਪਾ ਮੰਡਲ ਭਿੱਖੀਵਿੰਡ ਪ੍ਰਧਾਨ ਨਰਿੰਦਰਪਾਲ ਸਿੰਘ, ਇੰਦਰਜੀਤ ਲਵਲੀ, ਮੰਗਤ ਸੌਧੀ, ਸਰਪੰਚ ਰਸਾਲ ਸਿੰਘ ਕਾਲੇ, ਸਰਪੰਚ ਸ਼ਰਨਜੀਤ ਸਿੰਘ ਭਿੱਖੀਵਿੰਡ, ਸਰਪੰਚ ਹਰਜੀਤ ਸਿੰਘ ਬੱਬੀ ਬੂੜਚੰਦ, ਰਿੰਕੂ ਧਵਨ,ਸਹਿਰੀ ਪ੍ਰਧਾਨ ਗੁਰਿੰਦਰ ਸਿੰਘ ਲਾਡਾ, ਸਰਪੰਚ ਹਰਜੀਤ ਸਿੰਘ ਬਲ੍ਹੇਰ, ਸਰਪੰਚ ਰਛਪਾਲ ਸਿੰਘ ਬਾਵਾ ਬਲ੍ਹੇਰ, ਸਰਪੰਚ ਹਰਪਾਲ ਸਿੰਘ ਫਰੰਦੀਪੁਰ, ਸਰਪੰਚ ਸਤਵਿੰਦਰ ਸਿੰਘ ਸਾਂਡਪੁਰਾ, ਸਰਪੰਚ ਗੁਰਮੇਜ ਸਿੰਘ ਬੈਂਕਾ, ਸਰਪੰਚ ਗੁਰਦਿਤਾਰ ਸਿੰਘ ਬੈਂਕਾ, ਡਾ.ਮੇਹਰ ਸਿੰਘ, ਸੁਖਦੇਵ ਸਿੰਘ ਸੌਖੀ ਪ੍ਰਧਾਨ ਯੂਥ ਫਰੈਂਡਜ ਕਲੱਬ, ਰਾਜਨ ਮਲਹੋਤਰਾ, ਕਾਲੀ ਮੂੰਗਾਂ, ਗੁਰਦਿਆਲ ਸਿੰਘ ਬੇਦੀ,ਜਤਿੰਦਰ ਸਿੰਘ ਆਦਿ ਅਕਾਲੀ-ਭਾਜਪਾ ਆਗੂਆਂ ਵੱਲੋਂ ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਦਾ ਪੁਤਲਾ ਫੂਕ ਕੇ ਰੋਸ ਮੁਜਾਹਰਾ ਕੀਤਾ ਤੇ ਆਖਿਆ ਕਿ ਕਾਂਗਰਸ ਪਾਰਟੀ ਅਕਾਲੀ ਲੀਡਰਾਂ ਤੇ ਦੋਸ਼ ਲਾਉਣ ਤੋਂ ਪਹਿਲਾ ਆਪਣੀ ਪੀੜੀ ਹੇਠ ਸੋਟਾ ਫੇਰ ਕੇ ਵੇਖੇ ਤਾਂ ਸੱਚਾਈ ਸਾਹਮਣੇ ਆ ਜਾਂਦੀ ਹੈ। 

No comments: