www.sabblok.blogspot.com
ਨਵੀਂ ਦਿੱਲੀ—ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਆਮਦਨ ਤੋਂ ਵਧੇਰੇ ਜਾਇਦਾਦ ਰੱਖਣ ਦੇ ਮਾਮਲੇ 'ਚ ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਮਾਇਆਵਤੀ ਦੇ ਖਿਲਾਫ ਐੱਫ. ਆਈ. ਆਰ. ਦਰਜ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ 'ਤੇ ਮਾਇਆਵਤੀ, ਕੇਂਦਰ ਅਤੇ ਸੀ. ਬੀ. ਆਈ. ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਸੰਬੰਧੀ ਅਦਾਲਤ ਨੇ ਮਾਇਆਵਤੀ ਅਤੇ ਸੀ. ਬੀ. ਆਈ. ਨੂੰ ਚਾਰ ਹਫਤਿਆਂ ਦਾ ਸਮਾਂ ਦਿੱਤਾ ਹੈ।
No comments:
Post a Comment