www.sabblok.blogspot.com
ਨਵੀਂ ਦਿੱਲੀ—ਕਾਂਗਰਸ ਦੇ ਨੇਤਾ ਅਰਵਿੰਦਰ ਸਿੰਘ ਲਵਲੀ ਦੀ ਅਗਵਾਈ ਵਿਚ ਵੀਰਵਾਰ ਨੂੰ ਦਿੱਲੀ ਕਾਂਗਰਸ ਦੇ ਇਕ ਦਲ ਨੇ ਦਿੱਲੀ ਦੇ ਕਾਨੂੰਨ ਮੰਤਰੀ ਅਤੇ 'ਆਪ' ਨੇਤਾ ਸੋਮਨਾਥ ਭਾਰਤੀ ਬਾਰੇ ਪੈਦਾ ਹੋਏ ਵਿਵਾਦ 'ਤੇ ਉਪ ਰਾਜਪਾਲ ਨਜ਼ੀਬ ਜੰਗ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਅਰਵਿੰਦਰ ਸਿੰਘ ਲਵਲੀ ਨੇ ਸੋਮਨਾਥ ਭਾਰਤੀ ਦੀ ਗ੍ਰਿਫਤਾਰੀ ਅਤੇ ਅਸਤੀਫੇ ਦੀ ਮੰਗ ਕੀਤੀ।

No comments:
Post a Comment