www.sabblok.blogspot.com
ਨਵੀਂ ਦਿੱਲੀ—ਅਫਰੀਕੀ ਔਰਤਾਂ ਨਾਲ ਦੁਰ ਵਿਵਹਾਰ ਦੇ ਦੋਸ਼ਾਂ 'ਚ ਘਿਰੇ 'ਆਮ ਆਦਮੀ ਪਾਰਟੀ' ਦੀ ਸਰਕਾਰ ਦੇ ਕਾਨੂੰਨ ਮੰਤਰੀ ਸੋਮਨਾਥ ਭਾਰਤੀ ਸ਼ੁੱਕਰਵਾਰ ਨੂੰ ਦਿੱਲੀ ਮਹਿਲਾ ਕਮਿਸ਼ਨ ਦੇ ਸਾਹਮਣੇ 2 ਵਜੇ ਤੱਕ ਪੇਸ਼ ਹੋ ਸਕਦੇ ਹਨ। ਜ਼ਿਕਰਯੋਗ ਹੈ ਕਿ ਔਰਤਾਂ ਨਾਲ ਦੁਰ ਵਿਵਹਾਰ ਕਰਨ ਦੇ ਮਾਮਲੇ 'ਚ ਸੋਮਨਾਥ ਭਾਰਤੀ ਦੇ ਅਸਤੀਫੇ ਦੀ ਮੰਗ ਕੀਤੀ ਜਾ ਰਹੀ ਹੈ।
No comments:
Post a Comment