jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Sunday 5 January 2014

ਪੰਜਾਬ ਕਾਂਗਰਸ ਦਾ ਸੰਕਟ ਹੋਰ ਡੂੰਘਾ ਹੋਇਆ

www.sabblok.blogspot.com
ਜਲੰਧਰ, 4 ਜਨਵਰੀ (ਬਿਊਰੋ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਸੰਕਟ ਅੱਜ ਹੋਰ ਡੂੰਘਾ ਹੋ ਗਿਆ, ਜਦੋਂ ਸਮਰਾਲਾ ਤੋਂ ਵਿਧਾਇਕ ਅਮਰੀਕ ਸਿੰਘ ਢਿੱਲੋਂ, ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ, ਖਡੂਰ ਸਾਹਿਬ ਤੋਂ ਵਿਧਾਇਕ ਰਮਨਦੀਪ ਸਿੰਘ ਸਿੱਕੀ, ਫਾਜ਼ਿਲਕਾ ਤੋਂ ਸਾਬਕਾ ਵਿਧਾਇਕ ਮਹਿੰਦਰ ਕੁਮਾਰ ਰਿਣਵਾ, ਮਲਕੀਤ ਸਿੰਘ ਹੀਰਾ, ਜਗਰਾਉਂ ਹਲਕੇ ਤੋਂ ਸਾਬਕਾ ਮੰਤਰੀ ਈਸ਼ਰ ਸਿੰਘ ਮਿਹਰਬਾਨ ਅਤੇ ਹੋਰ ਆਗੂਆਂ ਨੇ ਆਪਣੇ ਪਾਰਟੀ ਅਹੁਦਿਆਂ ਤੋਂ ਅਸਤੀਫ਼ੇ ਦੇ ਦਿੱਤੇ |

No comments: