www.sabblok.blogspot.com
ਪੰਜਾਬ ਸਰਕਾਰ ਨਾਲ ਪੈਨਲ ਮੀਟਿੰਗ ਦਾ ਪ੍ਰਬੰਧ ਕਰਨ।ਪ੍ਰਮੁੱਖ ਸਕੱਤਰ ਨੇ ਯੂਨੀਅਨ ਆਗੂਆਂ ਨੂੰ ਸੋਮਵਾਰ ਨੂੰ ਚੰਡੀਗੜ੍ਹ ਬੁਲਾਇਆ
ਯੂਨੀਅਨ ਨੇ ਅਗਲੀ ਰਣਨੀਤੀ ਬਣਾਉਣ ਲਈ ਮੰਗਲਵਾਰ ਨੂੰ ਸੂਬਾ ਐਕਸ਼ਨ ਕਮੇਟੀ ਦੀ ਮੀਟਿੰਗ ਵੀ ਜਲੰਧਰ ਵਿਖੇ ਸੱਦ ਲਈ
ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ ਅਧਿਆਪਕ ਤੇ ਹੋਰ ਕਰਮਚਾਰੀ ਯੂਨੀਅਨ ਨੇ ਸੂਬਾ ਸਰਕਾਰ ਵਲੋਂ ਏਡਿਡ ਸਕੂਲਾਂ ਦੇ ਸਟਾਫ ਦਾ ਸਰਕਾਰੀ ਸਕੂਲਾਂ ਵਿਚ ਰਲੇਵਾਂ ਨਾ ਕਰਨ ਦੇ ਰੋਸ ਸ਼ੁਕਰਵਾਰ ਨੂੰ ਪੰਜਾਬ ਵਿਧਾਨ ਸਭਾ ਨੂੰ ਘੇਰਨ ਦਾ ਪ੍ਰ੍ਰੋਗਰਾਮ ਉਲੀਕਿਆ ਸੀ।ਚਿੰਡੀਗੜ੍ਹ ਪੁਲਿਸ ਨੇ ਯੂਨੀਅਨ ਦੇ ਸੂਬਾ ਪ੍ਰਧਾਨ ਸ.ਗੁਰਚਰਨ ਸਿੰਘ ਚਾਹਲ ਤੇ ਸੂਬਾ ਸਕੱਤਰ ਐਨ.ਐਨ.ਸੈਣੀ ਸਮੇਤ ਦੋ ਹੋਰ ਸੂਬਾਈ ਆਗੂਆਂ ਨੂੰ ਗ੍ਰਿਫਤਾਰ ਕਰ ਲਿਆਜਿਥੇ ਫਿਰ ਪੁਲਿਸ ਅਧਿਕਾਰੀਆਂ ਨੇ ਯੂਨੀਅਨ ਦੇ ਪੰਜ ਮੈਂਬਰੀ ਵਫਦ ਦੀ ਮੁਖ ਮੰਤਰੀ ਨਾਲ ਮੀਟਿੰਗ ਕਰਵਾਈ।ਮੈਡਮ ਸਵਿੰਦਰਜੀਤ ਕੌਰ ਲੁਧਿਆਣਾ ਅਤੇ ਸਕੱਤਰ .ਗੁਰਮੀਤ ਸਿੰਘ ਨੇ ਦੱਸਿਆ ਕਿ ਮੀਟਿੰਗ ਵਿਚ ਮੁਖ ਮੰਤਰੀ ਨੇ ਏਡਿਡ ਸਕੂਲਾਂ ਦੇ ਅਧਿਆਪਕਾਂ ਦੀ ਸਮੱਸਿਆਵਾਂ ਹੱਲ ਕਰਨ ਲਈ ਆਪਣੇ ਪ੍ਰਿੰਸੀਪਲ ਸਕੱਤਰ ਐਸ.ਕੇ. ਸੰਧੂ ਦੀ ਡਿਊਟੀ ਲਗਾਈ ਕਿ ਉਹ ਯੂਨੀਅਨ ਦੀ ਪੰਜਾਬ ਸਰਕਾਰ ਨਾਲ ਪੈਨਲ ਮੀਟਿੰਗ ਦਾ ਪ੍ਰਬੰਧ ਕਰਨ।ਪ੍ਰਮੁੱਖ ਸਕੱਤਰ ਨੇ ਯੂਨੀਅਨ ਆਗੂਆਂ ਨੂੰ ਸੋਮਵਾਰ ਨੂੰ ਚੰਡੀਗੜ੍ਹ ਬੁਲਾਇਆ ਹੈ।।ਇਸ ਸਬੰਧ ਵਿਚ ਜਾਣਕਾਰੀ ਦਿੰਦਿਆ ਯੂਨੀਅਨ ਦੇ ਪ੍ਰੈਸ ਸਕੱਤਰ ਦਵਿੰਦਰ ਕੁਮਾਰ ਨੇ ਦੱਸਿਆ ਕਿ ਯੂਨੀਅਨ ਨੇ ਅਗਲੀ ਰਣਨੀਤੀ ਬਣਾਉਣ ਲਈ ਮੰਗਲਵਾਰ ਨੂੰ ਸੂਬਾ ਐਕਸ਼ਨ ਕਮੇਟੀ ਦੀ ਮੀਟਿੰਗ ਵੀ ਜਲੰਧਰ ਵਿਖੇ ਸੱਦ ਲਈ ਹੈ।

No comments:
Post a Comment