| ਬੁਸ਼ ਸੀਨੀਅਰ ਆਈ. ਸੀ. ਯੂ. ਚ ਦਾਖਲ | |
ਬੁਸ਼ ਪਰਿਵਾਰ ਦੇ ਬੁਲਾਰੇ ਜਿਮ ਮੈਕਗ੍ਰਾਥ ਨੇ ਬੁੱਧਵਾਰ ਨੂੰ ਦੱਸਿਆ ਕਿ ਬੁਸ਼ ਪੂਰੇ ਹੋਸ਼ ਵਿਚ ਹਨ ਅਤੇ ਗੱਲਬਾਤ ਵੀ ਕਰ ਰਹੇ ਹਨ। ਉਨ੍ਹਾਂ ਦਾ ਪਰਿਵਾਰ ਉਨ੍ਹਾਂ ਦੇ ਨੇੜੇ ਮੌਜੂਦ ਹੈ। ਬੁਲਾਰੇ ਨੇ ਦੱਸਿਆ ਕਿ ਡਾਕਟਰ ਬੁਸ਼ ਦੀ ਹਾਲਤ ਨੂੰ ਲੈ ਕੇ ਪੂਰੀ ਤਰ੍ਹਾਂ ਆਸਵੰਦ ਹਨ ਅਤੇ ਉਨ੍ਹਾਂ ਨੂੰ ਪੂਰੀ ਨਿਗਰਾਨੀ ਵਿਚ ਰੱਖਿਆ ਗਿਆ ਹੈ। |
|
No comments:
Post a Comment
ਸਬਲੋਕ ਆਨਲਾਈਨ ਨਿਊਜ ਦੀਆਂ ਖਬਰਾਂ ਤੇ ਆਪਣਾ ਪ੍ਰਤੀਕ੍ਰਿਆ/ਸੁਝਾਅ ਏਥੇ ਦੇਵੋ।