www.sabblok.blogspot.com
ਅੰਮਿ੍ਤਸਰ, 30 ਅਪ੍ਰੈਲ (ਬਹੋੜੂ)-ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ
1984 'ਚ ਦਿੱਲੀ ਸਿੱਖ ਕਤਲੇਆਮ ਦੇ ਇੱਕ ਮਾਮਲੇ 'ਚੋਂ ਕਾਂਗਰਸੀ ਨੇਤਾ ਸੱਜਣ ਕੁਮਾਰ ਨੂੰ
ਕੜਕੜਡੂੁਮਾ ਅਦਾਲਤ ਵੱਲੋਂ ਬਰੀ ਕਰਨ ਵਾਲਾ ਫੈਸਲਾ ਬਹੁਤ ਹੀ ਮੰਦਭਾਗਾ ਤੇ ਸਿੱਖਾਂ ਨੂੰ
ਨਿਆਂ ਤੋਂ ਵਾਂਝਾ ਕਰਨ ਵਾਲਾ ਹੈ | ਅਦਾਲਤ ਦੇ ਇਸ ਫੈਸਲੇ ਨਾਲ ਸਿੱਖ ਭਾਈਚਾਰੇ ਵਿਚ ਇਕ
ਵਾਰ ਫਿਰ ਦੇਸ਼ ਦੀ ਨਿਆਂ ਪ੍ਰਣਾਲੀ ਪ੍ਰਤੀ ਸ਼ੰਕੇ ਖੜੇ ਕਰਨ ਦੇ ਬਰਾਬਰ ਹੈ | ਪੱਤਰਕਾਰਾਂ
ਨਾਲ ਗੱਲਬਾਤ ਕਰਦਿਆਂ ਜਥੇ: ਅਵਤਾਰ ਸਿੰਘ ਨੇ ਮੰਗ ਕੀਤੀ ਕਿ ਸਿੱਖਾਂ ਨੂੰ ਨਿਆਂ ਦਿੱਤਾ
ਜਾਵੇ |

No comments:
Post a Comment