www.sabblok.blogspot.com
ਗੁਰਦਾਸਪੁਰ—ਗੁਰਦਾਸਪੁਰ
ਜ਼ਿਲੇ ਦੇ ਕਾਦੀਆਂ ਖੇਤਰ 'ਚ ਇਕ ਨੌਜਵਾਨ ਨੇ 17 ਸਾਲਾਂ ਦੀ ਲੜਕੀ ਨੂੰ ਕਥਿਤ ਤੌਰ 'ਤੇ
ਅਗਵਾ ਕਰ ਲਿਆ ਅਤੇ ਉਸ ਨਾਲ ਬਲਾਤਕਾਰ ਕੀਤਾ। ਪੁਲਸ ਨੇ ਕਿਹਾ ਕਿ ਦੋਸ਼ੀ ਉਸ ਨੂੰ ਨੇੜੇ
ਦੇ ਟਿਊਬਵੈੱਲ 'ਤੇ ਲੈ ਗਿਆ ਅਤੇ ਕਈ ਵਾਰ ਉਸ ਨਾਲ ਬਲਾਤਕਾਰ ਕੀਤਾ।
ਪ੍ਰਾਪਤ ਜਾਣਕਾਰੀ ਅਨੁਸਾਰ ਪੀੜਤ ਲੜਕੀ ਦੀ ਮਾਂ ਨੇ ਪੁਲਸ ਨੂੰ ਲਿਖੀ ਸ਼ਿਕਾਇਤ 'ਚ ਕਿਹਾ ਕਿ ਐਤਵਾਰ ਦੀ ਰਾਤ ਨੂੰ ਉਸ ਦੀ ਬੇਟੀ ਨੂੰ ਸਤਨਾਮ ਉਰਫ ਸੱਤਾ ਨੇ ਅਗਵਾ ਕਰ ਲਿਆ ਅਤੇ ਫਿਰ ਉਸ ਨਾਲ ਬਲਾਤਕਾਰ ਕੀਤਾ। ਆਪਣੀ ਬੇਟੀ ਦੀ ਗੰਭੀਰ ਸਥਿਤੀ ਨੂੰ ਦੇਖਦੇ ਹੋਏ ਪੀੜਤਾ ਦੀ ਮਾਂ ਨੇ ਪੁਲਸ ਨੂੰ ਗੁਹਾਰ ਲਗਾਈ, ਜਿਸ ਤੋਂ ਬਾਅਦ ਲੜਕੀ ਨੂੰ ਕਾਦੀਆਂ ਦੇ ਸਰਕਾਰੀ ਹਸਪਤਾਲ 'ਚ ਭਰਤੀ ਕਰਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਬਟਾਲਾ ਭੇਜ ਦਿੱਤਾ। ਪੁਲਸ ਅਧਿਕਾਰੀ ਨੇ ਕਿਹਾ ਕਿ ਦੋਸ਼ੀ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਪਰ ਉਹ ਇਸ ਸਮੇਂ ਫਰਾਰ ਹੈ।

No comments:
Post a Comment