jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Monday, 13 May 2013

ਸਰਨਾ ਨੂੰ ਝਟਕਾ---ਸਰਨਾ ਧੜੇ ਦੇ ਪੰਜ ਦਿੱਲੀ ਕਮੇਟੀ ਮੈਂਬਰਾਂ ਵਲੋਂ ਅਕਾਲੀ ਦਲ (ਬਾਦਲ) ਦੀ ਹਮਾਇਤ

www.sabblok.blogspot.com
ਸਰਨਾ ਨੂੰ ਝਟਕਾ
ਸਰਨਾ ਧੜੇ ਦੇ ਪੰਜ ਦਿੱਲੀ ਕਮੇਟੀ ਮੈਂਬਰਾਂ ਵਲੋਂ ਅਕਾਲੀ ਦਲ ਬ ਦੀ ਹਮਾਇਤ 
ਨਵੀਂ ਦਿੱਲੀ, 13 ਮਈ (ਬਬ) : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਰਨਾ ਧੜੇ ਦੇ ਸਾਰੇ ਜੇਤੂ ਅੱਠ ਮੈਂਬਰ ਅੱਜ ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ., ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ, ਸੀਨੀਅਰ ਮੀਤ ਪ੍ਰਧਾਨ ਰਵਿੰਦਰ ਸਿੰਘ ਖੁਰਾਣਾ, ਮੀਤ ਪ੍ਰਧਾਨ ਤਨਵੰਤ ਸਿੰਘ, ਸਕੱਤਰ ਹਰਮੀਤ ਸਿੰਘ ਕਾਲਕਾ ਅਤੇ ਧਰਮ ਪ੍ਰਚਾਰ ਦੇ ਮੁੱਖੀ ਪਰਮਜੀਤ ਸਿੰਘ ਰਾਣਾ ਦਾ ਵਿਸ਼ੇਸ਼ ਧੰਨਵਾਦ ਕਰਨ ਲਈ ਦਿੱਲੀ ਕਮੇਟੀ ਦੇ ਦਫ਼ਤਰ ਪੁੱਜੇ ਅਤੇ ਉਨ੍ਹਾਂ ਨੇ ਪੰਥ ਦੀ ਚੜ੍ਹਦੀ ਕਲਾ ਵਾਸਤੇ ਨਵੀਂ ਕਮੇਟੀ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਦਿੱਲੀ ਕਮੇਟੀ ਦੇ ਸਰਨਾ ਧੜੇ ਦੇ ਪੰਜ ਮੈਂਬਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉਚਤਾ ਨੂੰ ਪ੍ਰਵਾਨ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਕਮੇਟੀ ਵੱਲੋਂ ਦਿੱਲੀ ਦੀਆਂ ਸੰਗਤਾਂ ਦੀ ਸੇਵਾ ਵਿੱਚ ਧਾਰਮਕ, ਵਿਦਿਅਕ ਅਤੇ ਸਮਾਜਕ ਕਾਰਜਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਨੂੰ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਦਾ ਚੰਗਾ ਉਪਰਾਲਾ ਦਸਦੇ ਹੋਏ ਕਮੇਟੀ ਨੂੰ ਉਸਾਰੂ ਸੋਚ ਰੱਖਕੇ ਭਵਿੱਖ ਵਿੱਚ ਕੌਮ ਦੀ ਚੜ੍ਹਦੀ ਕਲਾ ਵਾਸਤੇ ਕੀਤੇ ਜਾਣ ਵਾਲੇ ਕਾਰਜਾਂ ਵਿੱਚ ਆਪਣੇ ਵੱਲੋਂ ਬਿਨ੍ਹਾਂ ਸ਼ਰਤ ਖੁਲ੍ਹਾ ਸਮਰਥਨ ਦੇਣ ਦਾ ਐਲਾਨ ਕੀਤਾ।

ਇਸ ਮੌਕੇ ਸਰਨਾ ਦਲ ਨੂੰ ਛੱਡ ਕੇ ਆਪਣਾ ਵੱਖਰਾ ਧੜਾ ਬਣਾਉਣ ਵਾਲੇ ਮੈਂਬਰ ਸਨ: ਜਤਿੰਦਰ ਸਿੰਘ ਸਾਹਨੀ, ਬਲਬੀਰ ਸਿੰਘ ਵਿਵੇਕ ਵਿਹਾਰ, ਕੁਲਦੀਪ ਸਿੰਘ ਕਰੋਲ ਬਾਗ, ਭੁਪਿੰਦਰ ਸਿੰਘ ਸਭਰਵਾਲ ਅਤੇ ਅਮਰਜੀਤ ਸਿੰਘ ਪਿੰਕੀ। ਇਸ ਮੌਕੇ ਮਨਜੀਤ ਸਿੰਘ ਜੀ.ਕੇ. ਨੇ ਕਿਹਾ ਕਿ ਮੈਨੂੰ ਬਹੁਤ ਖੁਸ਼ੀ ਹੈ ਕਿ ਸਾਡੇ ਚੰਗੇ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਦਿੱਲੀ ਕਮੇਟੀ ਦੇ ਇਹ ਮੈਂਬਰ ਸਾਹਿਬਾਨ ਆਪਣੇ ਦਲ ਨੂੰ ਛੱਡ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉ?ਚਤਾ ਨੂੰ ਪ੍ਰਵਾਨ ਕਰਦੇ ਹੋਏ ਬਿਨ੍ਹਾਂ ਸ਼ਰਤ ਸਮਰਥਨ ਦੇਣ ਲਈ ਆਏ ਹਨ ਅਸੀਂ ਆਏ ਹੋਏ ਮੈਂਬਰਾਂ ਨੂੰ ਇਹ ਭਰੋਸਾ ਦਿਵਾਉਂਦੇ ਹਾਂ ਕਿ ਬਿਨਾਂ ਕਿਸੇ ਭੇਦਭਾਵ ਦੇ ਇਨ੍ਹਾਂ ਦੀ ਸੇਵਾ ਦਾ ਇਸਤੇਮਾਲ ਇਨ੍ਹਾਂ ਦੀ ਯੋਗਤਾ ਅਨੁਸਾਰ ਦਿੱਲੀ ਕਮੇਟੀ ਵੱਲੋਂ ਸੰਗਤਾਂ ਦੀ ਭਲਾਈ ਵਾਸਤੇ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ, ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਵੱਲੋਂ ਸਿਰਜਿਆ ਗਿਆ ਅਕਾਲ ਦਾ ਤਖ਼ਤ ਹੈ, ਉਸਦੇ ਖ਼ਿਲਾਫ਼ ੤ਿ।ਹਾਦ ਖੜ੍ਹੀ ਕਰਨ ਵਾਲੇ ਨਾ ਪਹਿਲੇ ਇਤਿਹਾਸ ਵਿਚ ਕਿੱਤੇ ਰਹੇ ਹਨ ਤੇ ਨਾ ਹੀ ਸ੍ਰੀ ਅਕਾਲ ਤਖ਼ਤ ਵਿਰੋਧੀ ਅੱਗੇ ਰਹਿ ਪਾਉਣਗੇ। ਅੱਜ ਪੰਜ ਮੈਂਬਰਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉ?ਚਤਾ ਨੂੰ ਮੁੱਖ ਰੱਖਦੇ ਹੋਏ ਸਾਡੇ ਨਾਲ ਖੜ੍ਹੇ ਹੋਣ ਦਾ ਜੋ ਫ਼ੈਸਲਾ ਲਿਆ ਗਿਆ ਹੈ ਉਸ ਨਾਲ ਦਿੱਲੀ ਦੀਆਂ ਸੰਗਤਾਂ ਇੱਕ ਨਿਸ਼ਾਨ ਹੇਠਾਂ ਖੜ੍ਹੀਆਂ ਹੋ ਸਕਣਗੀਆਂ।ਨਵੀਂ ਦਿੱਲੀ, 13 ਮਈ (ਬਬ) : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਰਨਾ ਧੜੇ ਦੇ ਸਾਰੇ ਜੇਤੂ ਅੱਠ ਮੈਂਬਰ ਅੱਜ ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ., ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ, ਸੀਨੀਅਰ ਮੀਤ ਪ੍ਰਧਾਨ ਰਵਿੰਦਰ ਸਿੰਘ ਖੁਰਾਣਾ, ਮੀਤ ਪ੍ਰਧਾਨ ਤਨਵੰਤ ਸਿੰਘ, ਸਕੱਤਰ ਹਰਮੀਤ ਸਿੰਘ ਕਾਲਕਾ ਅਤੇ ਧਰਮ ਪ੍ਰਚਾਰ ਦੇ ਮੁੱਖੀ ਪਰਮਜੀਤ ਸਿੰਘ ਰਾਣਾ ਦਾ ਵਿਸ਼ੇਸ਼ ਧੰਨਵਾਦ ਕਰਨ ਲਈ ਦਿੱਲੀ ਕਮੇਟੀ ਦੇ ਦਫ਼ਤਰ ਪੁੱਜੇ ਅਤੇ ਉਨ੍ਹਾਂ ਨੇ ਪੰਥ ਦੀ ਚੜ੍ਹਦੀ ਕਲਾ ਵਾਸਤੇ ਨਵੀਂ ਕਮੇਟੀ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਦਿੱਲੀ ਕਮੇਟੀ ਦੇ ਸਰਨਾ ਧੜੇ ਦੇ ਪੰਜ ਮੈਂਬਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉਚਤਾ ਨੂੰ ਪ੍ਰਵਾਨ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਕਮੇਟੀ ਵੱਲੋਂ ਦਿੱਲੀ ਦੀਆਂ ਸੰਗਤਾਂ ਦੀ ਸੇਵਾ ਵਿੱਚ ਧਾਰਮਕ, ਵਿਦਿਅਕ ਅਤੇ ਸਮਾਜਕ ਕਾਰਜਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਨੂੰ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਦਾ ਚੰਗਾ ਉਪਰਾਲਾ ਦਸਦੇ ਹੋਏ ਕਮੇਟੀ ਨੂੰ ਉਸਾਰੂ ਸੋਚ ਰੱਖਕੇ ਭਵਿੱਖ ਵਿੱਚ ਕੌਮ ਦੀ ਚੜ੍ਹਦੀ ਕਲਾ ਵਾਸਤੇ ਕੀਤੇ ਜਾਣ ਵਾਲੇ ਕਾਰਜਾਂ ਵਿੱਚ ਆਪਣੇ ਵੱਲੋਂ ਬਿਨ੍ਹਾਂ ਸ਼ਰਤ ਖੁਲ੍ਹਾ ਸਮਰਥਨ ਦੇਣ ਦਾ ਐਲਾਨ ਕੀਤਾ।

ਇਸ ਮੌਕੇ ਸਰਨਾ ਦਲ ਨੂੰ ਛੱਡ ਕੇ ਆਪਣਾ ਵੱਖਰਾ ਧੜਾ ਬਣਾਉਣ ਵਾਲੇ ਮੈਂਬਰ ਸਨ: ਜਤਿੰਦਰ ਸਿੰਘ ਸਾਹਨੀ, ਬਲਬੀਰ ਸਿੰਘ ਵਿਵੇਕ ਵਿਹਾਰ, ਕੁਲਦੀਪ ਸਿੰਘ ਕਰੋਲ ਬਾਗ, ਭੁਪਿੰਦਰ ਸਿੰਘ ਸਭਰਵਾਲ ਅਤੇ ਅਮਰਜੀਤ ਸਿੰਘ ਪਿੰਕੀ। ਇਸ ਮੌਕੇ ਮਨਜੀਤ ਸਿੰਘ ਜੀ.ਕੇ. ਨੇ ਕਿਹਾ ਕਿ ਮੈਨੂੰ ਬਹੁਤ ਖੁਸ਼ੀ ਹੈ ਕਿ ਸਾਡੇ ਚੰਗੇ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਦਿੱਲੀ ਕਮੇਟੀ ਦੇ ਇਹ ਮੈਂਬਰ ਸਾਹਿਬਾਨ ਆਪਣੇ ਦਲ ਨੂੰ ਛੱਡ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉ?ਚਤਾ ਨੂੰ ਪ੍ਰਵਾਨ ਕਰਦੇ ਹੋਏ ਬਿਨ੍ਹਾਂ ਸ਼ਰਤ ਸਮਰਥਨ ਦੇਣ ਲਈ ਆਏ ਹਨ ਅਸੀਂ ਆਏ ਹੋਏ ਮੈਂਬਰਾਂ ਨੂੰ ਇਹ ਭਰੋਸਾ ਦਿਵਾਉਂਦੇ ਹਾਂ ਕਿ ਬਿਨਾਂ ਕਿਸੇ ਭੇਦਭਾਵ ਦੇ ਇਨ੍ਹਾਂ ਦੀ ਸੇਵਾ ਦਾ ਇਸਤੇਮਾਲ ਇਨ੍ਹਾਂ ਦੀ ਯੋਗਤਾ ਅਨੁਸਾਰ ਦਿੱਲੀ ਕਮੇਟੀ ਵੱਲੋਂ ਸੰਗਤਾਂ ਦੀ ਭਲਾਈ ਵਾਸਤੇ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ, ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਵੱਲੋਂ ਸਿਰਜਿਆ ਗਿਆ ਅਕਾਲ ਦਾ ਤਖ਼ਤ ਹੈ, ਉਸਦੇ ਖ਼ਿਲਾਫ਼ ੤ਿ।ਹਾਦ ਖੜ੍ਹੀ ਕਰਨ ਵਾਲੇ ਨਾ ਪਹਿਲੇ ਇਤਿਹਾਸ ਵਿਚ ਕਿੱਤੇ ਰਹੇ ਹਨ ਤੇ ਨਾ ਹੀ ਸ੍ਰੀ ਅਕਾਲ ਤਖ਼ਤ ਵਿਰੋਧੀ ਅੱਗੇ ਰਹਿ ਪਾਉਣਗੇ। ਅੱਜ ਪੰਜ ਮੈਂਬਰਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉ?ਚਤਾ ਨੂੰ ਮੁੱਖ ਰੱਖਦੇ ਹੋਏ ਸਾਡੇ ਨਾਲ ਖੜ੍ਹੇ ਹੋਣ ਦਾ ਜੋ ਫ਼ੈਸਲਾ ਲਿਆ ਗਿਆ ਹੈ ਉਸ ਨਾਲ ਦਿੱਲੀ ਦੀਆਂ ਸੰਗਤਾਂ ਇੱਕ ਨਿਸ਼ਾਨ ਹੇਠਾਂ ਖੜ੍ਹੀਆਂ ਹੋ ਸਕਣਗੀਆਂ।




No comments: