www.sabblok.blogspot.com
ਮਹਿਲ ਕਲਾਂ,
ਇੱਥੋਂ ਨੇੜਲੇ ਪਿੰਡ ਬਲਾਕ ਸੰਮਤੀ ਜ਼ੋਨ ਬੀਹਲਾ ਤੋਂ ਕਾਂਗਰਸ ਦੀ ਟਿਕਟ ਉੱਪਰ ਚੋਣ ਲੜ ਰਹੇ ਸਿਮਰਪਾਲ ਸਿੰਘ ਰਾਏਸਰ ਵੱਲੋਂ ਆਪਣੇ ਸਮਰਥਕਾਂ ਨਾਲ ਪਿੰਡ ਬੀਹਲਾ ਵਿਖੇ ਕਾਂਗਰਸੀ ਉਮੀਦਵਾਰਾਂ ਦੇ ਘਰੋ-ਘਰੀਂ ਜਾ ਕੇ ਵੋਟਾਂ ਮੰਗੀਆਂ ਅਤੇ ਲਾਮਬੰਦ ਕੀਤਾ | ਇਸ ਮੌਕੇ ਗੱਲਬਾਤ ਕਰਦਿਆਂ ਸਿਮਰਪਾਲ ਸਿੰਘ ਨੇ ਦੱਸਿਆ ਕਿ ਪਿੰਡ ਰਾਏਸਰ ਤੇ ਬੀਹਲਾ 'ਚੋਂ ਉਨ੍ਹਾਂ ਨੂੰ ਲੋਕਾਂ ਵੱਲੋਂ ਵਧੀਆ ਹੰੁਗਾਰਾ ਮਿਲ ਰਿਹਾ ਹੈ, ਜਿਸ ਨਾਲ ਉਨ੍ਹਾਂ ਦਾ ਮਨੋਬਲ ਹੋਰ ਉੱਚਾ ਹੋਇਆ ਹੈ | ਇਸ ਸਮੇਂ ਉਨ੍ਹਾਂ ਨਾਲ ਟੇਲਰ ਰੇਸ਼ਮ ਸਿੰਘ, ਮਹਿੰਦਰ ਸਿੰਘ, ਵਲੈਤ ਮੁਹੰਮਦ, ਗੁਰਚਰਨ ਸਿੰਘ, ਰਾਜ ਸਿੰਘ ਫ਼ੌਜੀ, ਬਲਵਿੰਦਰ ਕੁਮਾਰ ਆਦਿ ਹਾਜ਼ਰ ਸਨ |

No comments:
Post a Comment