www.sabblok.blogspot.com
ਆਲੋਵਾਲ (ਪਟਿਆਲਾ), 14 ਮਈ
ਪੰਜਾਬ ਕਾਂਗਰਸ ਦੇ ਮੁਖੀ ਪ੍ਰਤਾਪ ਸਿੰਘ ਬਾਜਵਾ ਨੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸਮਿਤੀ ਚੋਣਾਂ ਵਿੱਚ ਪਾਰਟੀ ਉਮੀਦਵਾਰ ਦੇ ਹੱਕ ਵਿੱਚ ਪ੍ਰਚਾਰ ਨਾ ਕਰਨ ਵਾਲੇ ਆਗੂਆਂ ਖ਼ਿਲਾਫ਼ ਜ਼ਾਬਤਾ ਕਾਰਵਾਈ ਕੀਤੇ ਜਾਣ ਦਾ ਸੰਕੇਤ ਦਿੱਤਾ ਹੈ। ਸਮਾਣਾ ਵਿਧਾਨ ਸਭਾ ਹਲਕੇ ਵਿੱਚੋਂ ਕਾਂਗਰਸੀ ਆਗੂ ਰਣਇੰਦਰ ਸਿੰਘ ਟਿੱਕੂ ਦੇ ਗ਼ਾਇਬ ਰਹਿਣ ਸਬੰਧੀ ਇਕ ਸਵਾਲ ਦੇ ਜਵਾਬ ਵਿੱਚ ਬਾਜਵਾ ਨੇ ਕਿਹਾ, ‘‘ਅਸੀਂ ਇਕ ਕਮੇਟੀ ਬਣਾ ਰਹੇ ਹਾਂ ਜੋ ਗ਼ੈਰ-ਹਾਜ਼ਰਾਂ ਖ਼ਿਲਾਫ਼ ਕਾਰਵਾਈ ਦਾ ਫੈਸਲਾ ਕਰੇਗੀ।’’
-ਪੀ.ਟੀ.ਆਈ.

No comments:
Post a Comment