www.sabblok.blogspot.com
ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਰਾਜਪਾਲ ਨੂੰ ਮਿਲਣ ਮਗਰੋਂ ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ 'ਚ ਅਕਾਲੀ ਦਲ ਦੇ ਖਿਲਾਫ ਤਿੱਖੀ ਟਿੱਪਣੀ ਕੀਤੀ। ਉਨ੍ਹਾਂ ਕਿਹਾ ਕਿ ਸਮਾਂ ਆਉਣ 'ਤੇ ਇਨ੍ਹਾਂ ਨੂੰ ਜਿਪਸੀਆਂ ਦੇ ਪਿੱਛੇ ਬੰਨ੍ਹ ਕੇ ਸੜਕਾਂ 'ਤੇ ਘਸੀਟਾਂਗੇ ਅਤੇ ਇਨ੍ਹਾਂ ਨੂੰ ਹਰ ਜੁਰਮ ਦਾ ਹਿਸਾਬ ਦੇਣਾ ਪਵੇਗਾ। ਉਨ੍ਹਾਂ ਅੱਜ ਇਹ ਗੱਲ ਮੁੜ ਦੁਹਰਾਈ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ 'ਚ ਔਰੰਗਜ਼ੇਬ ਦੀ ਰੂਹ ਦਾਖਲ ਹੋ ਚੁੱਕੀ ਹੈ ਅਤੇ ਉਹ ਆਪਣੇ ਬੇਟੇ ਦੇ ਨਾਲ ਮਿਲ ਕੇ ਗੱਦਾਫੀ ਦੀ ਰਾਹ 'ਤੇ ਚੱਲ ਰਹੇ ਹਨ ਅਤੇ ਇਨ੍ਹਾਂ ਦਾ ਹਸ਼ਰ ਵੀ ਉਹੋ ਹੋਵੇਗਾ।

No comments:
Post a Comment