jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Tuesday, 11 June 2013

ਅਧਿਕਾਰੀਆਂ/ਕਰਮਚਾਰੀਆਂ ਨੂੰ ਪੈਨ ਕਾਰਡਾਂ ਦੀ ਕਾਪੀ ਜਮ੍ਹਾਂ ਕਰਾਉਣ ਦੇ ਆਦੇਸ਼

www.sabblok.blogspot.com


ਚੰਡੀਗੜ੍ਹ, 10 ਜੂਨ (ਬਬ) : ਪੰਜਾਬ ਸਰਕਾਰ ਨੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਆਪਣੇ ਪੈਨ ਕਾਰਡਾਂ ਦੀ ਕਾਪੀ ਲੇਖਾ ਸ਼ਾਖਾਵਾਂ ਵਿੱਚ ਜਮ੍ਹਾਂ ਕਰਾਉਣ ਦੇ ਆਦੇਸ਼ ਦਿੱਤੇ ਹਨ।



ਪੰਜਾਬ ਸਰਕਾਰ ਦੇ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਧਿਕਾਰੀ/ਕਰਮਚਾਰੀ ਨਿੱਜੀ ਪੱਧਰ 'ਤੇ ਪੈਨ ਕਾਰਡ ਦੀ ਫੋਟੋ ਕਾਪੀ ਜਿੰਨੀ ਜਲਦੀ ਹੋ ਸਕੇ ਜਮ੍ਹਾਂ ਕਰਵਾ ਦੇਣ ਤਾਂ ਕਿ ਉਨ੍ਹਾਂ ਦੀ ਆਮਦਨ 'ਤੇ ਬਣਦਾ ਆਮਦਨ ਕਰ ਉਨ੍ਹਾਂ ਦੀ ਤਨਖਾਹ ਵਿੱਚੋਂ ਨਿਯਮਤ ਤੌਰ 'ਤੇ ਕੱਟ ਕੇ ਆਮਦਨ ਕਰ ਵਿਭਾਗ ਕੋਲ ਜਮ੍ਹਾਂ ਕਰਾਇਆ ਜਾ ਸਕੇ

No comments: