www.sabblok.blogspot.com
ਪਿੰਡ ਕਾਉਕੇ ਦੀ ਸਰਪੰਚੀ ਦੀ ਵਕਾਰੀ ਚੋਣ ਜਿੱਤਣ ਤੋਂ ਬਾਅਦ ਨਾਨਕਸਰ ਸੰਪਰਦਾ ਦੇ ਮੁੱਖੀ
ਸੰਤ ਬਾਬਾ ਲੱਖਾ ਸਿੰਘ ਜੀ ਨਾਨਕਸਰ ਵਾਲਿਆ ਅਤੇ ਹੋਰ ਸੰਤ ਮਹਾਪੁਰਸ਼ਾ ਵੱਲੋਂ ਭਾਈ ਹਰੀ
ਸਿੰਘ ਕਾਉਕੇ, ਸਰਪੰਚ ਮਨਜਿੰਦਰ ਸਿੰਘ ਮਨੀ ਅਤੇ ਸਮੁੱਚੀ ਜੇਤੂ
ਪੰਚਾਇਤ ਨੂੰ ਸਨਮਾਨਤ ਕੀਤਾ। ਇਸ ਸਮੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ
ਗੁਰਚਰਨ ਸਿੰਘ ਗਰੇਵਾਲ ਅਤੇ ਹੋਰ ਸੰਤ ਮਹਾਪੁਰਸ਼ ਵੀ ਸ਼ਾਮਲ ਸਨ। ਭਾਈ ਹਰੀ ਸਿੰਘ ਕਾਉਕੇ
ਇੱਕ ਵੱਡੇ ਕਾਫਲੇ ਦੇ ਰੂਪ ਵਿੱਚ ਨਾਨਕਸਰ ਪੁੱਜੇ । ਭਾਈ ਹਰੀ ਸਿੰਘ ਕਾਉਕੇ ਨੂੰ ਨਿਰਮਲੇ
ਸੰਪਰਦਾ ਵੱਲੋਂ ਵੀ ਸਨਮਾਨਤ ਕੀਤਾ ਗਿਆ।
No comments:
Post a Comment
ਸਬਲੋਕ ਆਨਲਾਈਨ ਨਿਊਜ ਦੀਆਂ ਖਬਰਾਂ ਤੇ ਆਪਣਾ ਪ੍ਰਤੀਕ੍ਰਿਆ/ਸੁਝਾਅ ਏਥੇ ਦੇਵੋ।