SABBLOK.. Sachi Khabar-Sach Da Haani
online newspaper
Pages
(Move to ...)
ਮੁੱਖ ਪੰਨਾਂ
ਮੁੱਖ ਖਬਰਾਂ
ਵੀਡਿਓ ਵੀਜ਼ਨ
ਲੇਖ
ਕਹਾਣੀਆਂ
ਕਵਿਤਾਵਾਂ
ਗੀਤ/ਗਜਲਾਂ
ਧਾਰਮਿਕ
ਮਿੰਨੀ ਕਹਾਣੀ ਅਤੇ ਵਿਅੰਗ
ਕੰਡਾ ਦਾ ਕੰਡਾ
ਪੰਜਾਬੀ ਸਾਹਿਤਕ ਪੁਸਤਕਾ
ਪੁਰਾਣੇ ਪੰਜਾਬੀ ਗੀਤਾਂ ਦੇ ਵੀਡੀਓ ਦੇਖੋ
ਸੰਪਾਦਕੀ
ARTICLES IN ENGLISH
ਖੇਡ ਸੰਸਾਰ
ਖੇਤੀਬਾੜੀ ਅਤੇ ਸਿਹਤ ਸੰਸਾਰ
▼
Monday, 21 October 2013
ਨਾਭਾ ਸਦਰ ਥਾਣੇ ‘ਚ ਧਮਾਕਾ, ਤਿੰਨ ਪੁਲਸ ਮੁਲਾਜ਼ਮ ਜ਼ਖਮੀ
www.sabblok.blogspot.com
ਪਟਿਆਲਾ- ਪੰਜਾਬ ‘ਚ ਪਟਿਆਲਾ ਜ਼ਿਲੇ ਦੇ ਨਾਭਾ ਸਦਰ ਥਾਣੇ ‘ਚ ਸੋਮਵਾਰ ਦੀ ਸਵੇਰ ਨੂੰ ਧਮਾਕੇ ‘ਚ ਤਿੰਨ ਪੁਲਸ ਕਰਮਚਾਰੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਪੁਲਸ ਅਨੁਸਾਰ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਮਾਲਖਾਨਾ ਉੱਡ ਗਿਆ। ਪੂਰੀ ਜਾਣਕਾਰੀ ਦੀ ਉਡੀਕ ਹੈ। ਜ਼ਿਲਾ ਪੁਲਸ ਪ੍ਰਮੁੱਖ ਐੱਚ. ਐੱਸ. ਮਾਨ ਅਤੇ ਹੋਰ ਅਧਿਕਾਰੀ ਮੌਕੇ ‘ਤੇ ਪੁੱਜ ਗਏ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁੰਸ਼ੀ ਭੋਮਾ ਸਿੰਘ ਨੂੰ ਗੰਭੀਰ ਹਾਲਤ ‘ਚ ਰਾਜੇਂਦਰ ਪ੍ਰਸਾਦ ਹਸਪਤਾਲ ‘ਚ ਭਰਤੀ ਕਰਵਾਇਆ ਹੈ।
No comments:
Post a Comment
ਸਬਲੋਕ ਆਨਲਾਈਨ ਨਿਊਜ ਦੀਆਂ ਖਬਰਾਂ ਤੇ ਆਪਣਾ ਪ੍ਰਤੀਕ੍ਰਿਆ/ਸੁਝਾਅ ਏਥੇ ਦੇਵੋ।
‹
›
Home
View web version
No comments:
Post a Comment
ਸਬਲੋਕ ਆਨਲਾਈਨ ਨਿਊਜ ਦੀਆਂ ਖਬਰਾਂ ਤੇ ਆਪਣਾ ਪ੍ਰਤੀਕ੍ਰਿਆ/ਸੁਝਾਅ ਏਥੇ ਦੇਵੋ।