Pages

Thursday, 19 December 2013

ਜਿਸਮ-ਫਿਰੋਸ਼ੀ ਦਾ ਅੱਡਾ ਚਲਾਉਣ ਵਾਲੇ ਪਤੀ-ਪਤਨੀ ਗ੍ਰਿਫਤਾਰ

www.sabblok.blogspot.com
ਸੰਗਰੂਰ.19 ਦਸੰਬਰ – ਪੰਜਾਬ ਦੇ ਜ਼ਿਲਾ ਸੰਗਰੂਰ ‘ਚ ਪੁਲਸ ਨੇ ਇਕ ਘਰ ‘ਚ ਇਕ ਔਰਤ ਅਤੇ ਉਸ ਦੇ ਪਤੀ ਵੱਲੋਂ ਕਥਿਤ ਤੌਰ ‘ਤੇ ਚਲਾਏ ਜਾ ਰਹੇ ਜਿਸਮ-2013_12image_19_23_056461190ab-llਫਿਰੋਸ਼ੀ ਦੇ ਅੱਡੇ ਦਾ ਪਰਦਾਫਾਸ਼ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਇਸ ਮੌਕੇ ‘ਤੇ ਪੁਲਸ ਨੇ ਅੱਡਾ ਚਲਾਉਣ ਵਾਲੀ ਔਰਤ ਅਤੇ ਉਸ ਦੇ ਪਤੀ ਤੋਂ ਇਲਾਵਾ ਇਕ ਔਰਤ ਅਤੇ ਇਕ ਮਰਦ ਗਾਹਕ ਨੂੰ ਗ੍ਰਿਫਤਾਰ ਕੀਤਾ ਹੈ। ਜਦ ਸੰਗਰੂਰ ਥਾਣਾ ਪੁਲਸ ਨੂੰ ਇਸ ਅੱਡੇ ਦੀ ਖਬਰ ਮਿਲੀ ਤਾਂ ਪੁਲਸ ਪਾਰਟੀ ਨੇ ਉਥੇ ਛਾਪਾ ਮਾਰ ਕੇ ਅੱਡਾ ਚਲਾਉਣ ਵਾਲੀ ਔਰਤ ਅਤੇ ਉਸ ਦੇ ਪਤੀ ਤੋਂ ਇਲਾਵਾ ਇਕ ਔਰਤ ਅਤੇ ਇਕ ਮਰਦ ਗਾਹਕ ਨੂੰ ਗ੍ਰਿਫਤਾਰ ਕੀਤਾ ਗਿਆ ਹੈ
-

No comments:

Post a Comment

ਸਬਲੋਕ ਆਨਲਾਈਨ ਨਿਊਜ ਦੀਆਂ ਖਬਰਾਂ ਤੇ ਆਪਣਾ ਪ੍ਰਤੀਕ੍ਰਿਆ/ਸੁਝਾਅ ਏਥੇ ਦੇਵੋ।